ਤਲਵੰਡੀ ਚੌਧਰੀਆਂ ਵਿਖੇ ਸੀਵਰੇਜ ਦੀ ਸਫਾਈ ਦਾ ਕੰੰਮ ਸ਼ੁਰੂ

ਪਿੰਡ ਤਲਵੰਡੀ ਚੌਧਰੀਆਂ ਕਪੂਰਥਲਾ ਜਿਲ੍ਹੇ ਦੇ ਮਸ਼ਹੂਰ ਪਿੰਡਾਂ ਵਿੱਚੋਂ ਇੱਕ ਹੈ। ਇਸ ਪਿੰਡ ਦਾ ਰਕਬਾ ਲਗਭਗ 7500 ਏਕੜ ਹੈ। ਪਿੰਡ ਦੀ ਅਬਾਦੀ 4000 ਦੇ ਕਰੀਬ ਹੈ। ਇਹ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਵਾਇਆ ਫੱਤੂ ਢੀਂਗਾ ਰੋਡ ਤੇ ਸਥਿੱਤ ਹੈ। ਪਿੰਡ ਵਿੱਚ ਗੁਰਦੁਆਰਾ ਸਾਹਿਬ, ਮੰਦਰ, ਪੰਚਾਇਤ ਘਰ, ਕੋ-ਆਪ੍ਰੇਟਿਵ ਸੁਸਾਇਟੀ, ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌਜੂਦ ਹੈ। ਪਿੰਡ ਦੇ ਸਰਵਪੱਖੀ ਵਿਕਾਸ ਲਈ ਪਿੰਡ ਦੇ ਨੌਜਵਾਨਾਂ ਵੱਲੋਂ ਯੂਥ ਕਲੱਬ ਚਲਾਇਆ ਜਾ ਰਿਹਾ ਹੈ।ਪਿੰਡ ਦੀਆਂ ਗਲੀਆਂ ਨਾਲੀਆਂ ਆਦਿ ਪੱਕੀਆਂ ਬਣੀਆਂ ਹੋਈਆਂ ਹਨ।

Leave a Reply

Your email address will not be published. Required fields are marked *